Posts

ਸਾਬਕਾ ਕ੍ਰਿਕਟ ਕਪਤਾਨ ਕਪਿਲ ਦੇਵ ਬਾਰੇ ਆਈ ਵੱਡੀ ਤਾਜਾ ਖਬਰ, ਸਾਰੇ ਪਾਸੇ ਹੋ ਗਈ ਚਰਚਾ

Image
  ਸਾਬਕਾ ਕ੍ਰਿਕਟ ਕਪਤਾਨ ਕਪਿਲ ਦੇਵ ਬਾਰੇ ਆਈ ਵੱਡੀ ਤਾਜਾ ਖਬਰ, ਸਾਰੇ ਪਾਸੇ ਹੋ ਗਈ ਚਰਚਾ ਆਈ ਤਾਜ਼ਾ ਵੱਡੀ ਖਬਰ  ਪੰਜਾਬ ਚ ਆਮ ਆਦਮੀ ਪਾਰਟੀ ਵੱਲੋਂ ਜਿਸ ਤਰ੍ਹਾਂ ਕਾਰਜ ਕੀਤੇ ਜਾਰੀ ਹਨ , ਉਸ ਦੇ ਚੱਲਦੇ ਹੁਣ ਕਿਤੇ ਨਾ ਕਿਤੇ ਪੰਜਾਬੀਆਂ ਨੂੰ ਵੀ ਕੁਝ ਰਾਹਤ ਮਿਲ ਰਹੀ ਹੈ ਕਿ ਸਰਕਾਰ ਪੰਜਾਬ ਦੀ ਭਲਾਈ ਲਈ ਕਾਰਜ ਕਰ ਰਹੀ ਹੈ । ਦੋ ਮਹੀਨਿਆਂ ਤੋਂ ਵੱਧ ਸਮਾਂ ਹੋ ਚੁੱਕਿਆ ਹੈ ਸਰਕਾਰ ਵੱਲੋਂ ਹੁਣ ਤੱਕ ਕਈ ਤਰ੍ਹਾਂ ਦੇ ਐਲਾਨ ਤੇ ਕਈ ਤਰ੍ਹਾਂ ਦੇ ਵਾਅਦੇ ਕੀਤੇ ਜਾ ਚੁੱਕੇ ਹਨ , ਜਿਨ੍ਹਾਂ ਐਲਾਨਾਂ ਅਤੇ ਵਾਅਦਿਆਂ ਕਾਰਨ ਪੰਜਾਬੀ ਵੀ ਕਾਫ਼ੀ ਖ਼ੁਸ਼ ਹਨ । ਇਸੇ ਵਿਚਕਾਰ ਆਪ ਦੇ ਚੰਗੇ ਕਾਰਜਾਂ ਨੂੰ ਦੇਖਦੇ ਹੋਏ ਇਕ ਸਾਬਕਾ ਕ੍ਰਿਕੇਟਰ ਦੇ ਆਪ ਚ ਸ਼ਾਮਲ ਹੋਣ ਦੀਆਂ ਚਰਚਾਵਾਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਦਰਅਸਲ ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਤੇ ਖੂਬ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ , ਜਿਸ ਨੂੰ ਵੇਖ ਕੇ ਅਜਿਹੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਜਲਦ ਹੀ ਕਪਿਲ ਦੇਵ ਕੁਰੂਕਸ਼ੇਤਰ ‘ਚ 29 ਮਈ ਨੂੰ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ‘ਚ ਪਾਰਟੀ ਜੁਆਇਨ ਕਰ ਸਕਦੇ ਹਨ । ਇਸ ਰੈਲੀ ਵਿੱਚ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ । ਜ਼ਿਕਰਯੋਗ ਹੈ ਕਿ ਜੇਕਰ ਕ

ਪੰਜਾਬ ਚ ਇਥੇ 6 ਸਾਲਾਂ ਮਾਸੂਮ ਬੱਚਾ ਬੋਰਵੈਲ ਚ ਡਿੱਗਾ , ਬਚਾਅ ਕਾਰਜ ਜਾਰੀ- ਤਾਜਾ ਵੱਡੀ ਖਬਰ

Image
  ਪੰਜਾਬ ਚ ਇਥੇ 6 ਸਾਲਾਂ ਮਾਸੂਮ ਬੱਚਾ ਬੋਰਵੈਲ ਚ ਡਿੱਗਾ , ਬਚਾਅ ਕਾਰਜ ਜਾਰੀ- ਤਾਜਾ ਵੱਡੀ ਖਬਰ ਆਈ ਤਾਜ਼ਾ ਵੱਡੀ ਖਬਰ  ਹੁਸ਼ਿਆਰਪੁਰ ਦੇ ਬਹਿਰਾਮਪੁਰ ਵਿੱਚ ਇੱਕ ਛੇ ਸਾਲ ਦਾ ਬੱਚਾ ਬੋਰਵੈੱਲ ਵਿੱਚ ਡਿੱਗ ਚੁੱਕਿਆ ਹੈ , ਜਿਸ ਬੱਚੇ ਨੂੰ ਬੋਰਵੈੱਲ ਚੋਂ ਕੱਢਣ ਲਈ ਬਚਾਅ ਕਾਰਜ ਕੀਤੇ ਜਾ ਰਹੇ ਹਨ , ਸਵੇਰ ਦੇ ਸਮੇਂ ਬੱਚਾ ਬੋਰਵੈੱਲ ਵਿਚ ਡਿੱਗਦਾ ਹੈ ਪਰ ਅਜੇ ਤਕ ਬੱਚੇ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ । ਹੁਸ਼ਿਆਰਪੁਰ ਦੇ ਗੜਦੀਵਾਲਾ ਦੇ ਪਿੰਡ ਬਹਿਰਾਮਪੁਰ ਵਿਚ ਪਰਵਾਸੀ ਮਜ਼ਦੂਰ ਦੇ ਬੱਚੇ ਦਾ ਖੁੱਲ੍ਹੇ ਬੋਰਵੈੱਲ ‘ਚ ਡਿੱਗ ਜਾਣ ਤੋਂ ਬਾਅਦ ਪਿੰਡ ਵਾਸੀਆਂ ਦੇ ਵੱਲੋਂ ਆਪਣੇ ਪੱਧਰ ਤੇ ਬੱਚੇ ਨੂੰ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ । ਲੋਕ ਇਸ ਘਟਨਾ ਤੋਂ ਬਾਅਦ ਬੁਰੀ ਤਰ੍ਹਾਂ ਨਾਲ ਡਰੇ ਹੋਏ ਹਨ , ਅਜਿਹੀ ਵੀ ਖ਼ਬਰ ਪ੍ਰਾਪਤ ਹੋਈ ਹੈ ਕਿ ਬੱਚਾ ਕੁੱਤੇ ਤੋਂ ਡਰ ਰਿਹਾ ਸੀ ਤੇ ਕੁੱਤੇ ਤੋਂ ਬਚਦਾ ਬਚਦਾ ਬੱਚਾ ਬੋਰਵੈੱਲ ਵਿੱਚ ਜਾ ਡਿੱਗਿਆ । ਬੱਚੇ ਦੀ ਉਮਰ ਛੇ ਸਾਲ ਦੱਸੀ ਜਾ ਰਹੀ ਹੈ । ਜਦੋਂ ਇਸ ਸੰਬੰਧੀ ਆਸਰਾ ਸੰਸਥਾ ਦੇ ਮੁਖੀ ਮਨਜੋਤ ਸਿੰਘ ਤਲਵੰਡੀ ਤੇ ਪਿੰਡ ਵਾਸੀਆਂ ਨੂੰ ਪਤਾ ਚੱਲਿਆ ਤਾਂ ਉਹ ਮੌਕੇ ਤੇ ਪਹੁੰਚ ਗਏ , ਜਿਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਪ੍ਰਸ਼ਾਸਨ ਨੂੰ ਦਿੱਤੀ ਗਈ ਤੇ ਪੁਲੀਸ ਵੀ ਇਸ ਦੀ ਸੂਚਨਾ ਮਿਲਦੇ ਸਾਰ ਹੀ ਮੌਕੇ ਤੇ ਪਹੁੰਚ ਗਈ । ਦੱਸਿਆ ਜਾ ਰਿਹਾ ਹੈ ਜਿਸ ਬੋਰਵੈੱਲ ਚ ਬੱਚਾ ਡਿੱਗਿਆ ਹੋਇਆ ਹੈ ਉਹ ਲਗਭਗ ਸੌ ਫੁੱਟ ਦੇ ਕਰੀਬ ਹੈ । ਇਸ

ਜਦੋਂ ਪੁਲਿਸ ਵਾਲੇ ਖੁਦ ਹੀ ਸ਼ਰਮਨਾਕ ਕਾਰਾ ਕਰਦੇ ਫੜੇ ਗਏ !

Image
  ਜਦੋਂ ਪੁਲਿਸ ਵਾਲੇ ਖੁਦ ਹੀ ਸ਼ਰਮਨਾਕ ਕਾਰਾ ਕਰਦੇ ਫੜੇ ਗਏ ! Posted on  May 21, 2022 ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਦੋਸਤੋ, ਪੁਲਿਸ ਪਬਲਿਕ ਦੀ ਸੁਰੱਖਿਆ ਲਈ ਰੱਖੀ ਗਈ ਹੈ, ਜੋ ਕਿ ਜਨਤਾ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਰਹਿੰਦੀ ਹੈ ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਕੁਝ ਪੁਲਿਸ ਵਾਲਿਆਂ ਦੇ ਕਾਰਨ ਪੂਰੀ ਪੁਲਿਸ ਬਦਨਾਮ ਹੋ ਜਾਂਦੀ ਹੈ। ਪੁਲਿਸ ਦੀ ਵਰਦੀ ‘ਤੇ ਦਾਗ ਹੈ। ਤੁਸੀਂ ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਕਿਵੇਂ ਇੱਕ ਮੇਜ਼ ‘ਤੇ ਦੋ ਪੁਲਿਸ ਮੁਲਾਜ਼ਮ ਇੱਕ ਮਹਿਲਾ ਪੁਲਿਸ ਮੁਲਾਜ਼ਮ ਅਤੇ ਇੱਕ ਪੁਰਸ਼ ਪੁਲਿਸ ਮੁਲਾਜ਼ਮ ਬੈਠੇ ਹਨ ਅਤੇ ਉਹ ਕੁਝ ਅਜਿਹੀਆਂ ਹਰਕਤਾਂ ਕਰ ਰਹੇ ਹਨ, ਜਿਸ ਨਾਲ ਪੁਲਿਸ ਦਾ ਅਕਸ ਖਰਾਬ ਹੁੰਦਾ ਨਜ਼ਰ ਆ ਰਿਹਾ ਹੈ।ਵੀਡੀਓ ਪੁਲਿਸ ਦੇ ਪਹਿਰਾਵੇ ਵਿੱਚ ਚੰਗੀ ਨਹੀਂ ਲੱਗਦੀ, ਇੱਕ ਹੋਰ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਪੁਲਿਸ ਦੇ ਪਹਿਰਾਵੇ ਵਿੱਚ ਦਿਖਾਈ ਦੇਣ ਵਾਲੀ ਇੱਕ ਮਹਿਲਾ ਪੁਲਿਸ ਕਰਮਚਾਰੀ ਅਸਲ ਵਿੱਚ ਪੁਲਿਸ ਕਰਮਚਾਰੀ ਨਹੀਂ ਹੈ ਇਸ ਵਿੱਚ ਸਿਰਫ ਪੁਲਿਸ ਕਰਮਚਾਰੀਆਂ ਦੇ ਕੱਪੜੇ ਪਾਏ ਹੋਏ ਹਨ ਅਤੇ ਇਹ ਉਹ ਸੜਕ ‘ਤ

ਪੰਜਾਬ ਸਰਕਾਰ ਨੇ ਕੀਤਾ ਦੁੱਧ ਦੀਆਂ ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ- ਕਿਸਾਨਾਂ ਲਈ ਖੁਸ਼ਖਬਰੀ

Image
  ਪੰਜਾਬ ਸਰਕਾਰ ਨੇ ਕੀਤਾ ਦੁੱਧ ਦੀਆਂ ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ- ਕਿਸਾਨਾਂ ਲਈ ਖੁਸ਼ਖਬਰੀ ਆਈ ਤਾਜਾ ਵੱਡੀ ਖਬਰ  ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਉਥੇ ਹੀ ਬਹੁਤ ਸਾਰੇ ਅਜਿਹੇ ਫੈਸਲੇ ਵੀ ਆਏ ਦਿਨ ਕੀਤੇ ਜਾ ਰਹੇ ਹਨ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ ਅਤੇ ਜਿਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਕਾਫੀ ਭਰਵਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਪੰਜਾਬ ਸਰਕਾਰ ਵੱਲੋ ਦੁੱਧ ਦੀਆਂ ਕੀਮਤਾਂ ਵਿੱਚ ਪ੍ਰਤੀ ਕਿਲੋ ਫੈਟ ਦੇ ਅਨੁਸਾਰ ਵਾਧਾ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਨਾਲ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਹੁਤ ਸਾਰੀਆਂ ਰਾਹਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਕਿਸਾਨਾਂ ਦੇ ਹਿੱਤਾਂ ਅਤੇ ਪਸ਼ੂ ਪਾਲਣ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਹਿੱਤਾਂ ਨੂੰ

ਗਰਮ ਪਾਣੀ ਵਿਚ ਇਹ ਚੀਜ਼ ਪਾ ਕੇ ਪੀਵੋ ਕਮਰ 40 ਤੋਂ 32 ਹੋ ਜਾਵੇਗੀ ਵੀਡੀਓ ਦੇਖੋ ਅਤੇ ਸ਼ੇਅਰ ਕਰੋ

Image
  ਗਰਮ ਪਾਣੀ ਵਿਚ ਇਹ ਚੀਜ਼ ਪਾ ਕੇ ਪੀਵੋ ਕਮਰ 40 ਤੋਂ 32 ਹੋ ਜਾਵੇਗੀ ਵੀਡੀਓ ਦੇਖੋ ਅਤੇ ਸ਼ੇਅਰ ਕਰੋ ਗਰਮ ਪਾਣੀ ਵਿਚ ਇਹ ਚੀਜ਼ ਪਾ ਕੇ ਪੀਵੋ ਕਮਰ 40 ਤੋਂ 32 ਹੋ ਜਾਵੇਗੀ ਵੀਡੀਓ ਦੇਖੋ ਅਤੇ ਸ਼ੇਅਰ ਕਰੋ  In this video clip you can watch a very sad video clip.Aah dekho Ki Ho Giaa (video).i full hope you like this new Punjabi song very much . i also hope you full enjoy this video clip . thanks for watching this video clip . so watch this video clip and enjoy it . i full hope you no like this video clip. if you like this video clip kindly shear this video clip with your own friends i hope your all friends like this video clip. Thanks for watching this video clip . Term of Service – We do not own copyright of this Content on this website. The copyright belongs to the respective owners of the videos uploaded to Youtube . If you find any Content infringe your copyright or trademark, and want it to be removed from this website, or replaced by your original content, please contact us .

ਵਿਦਿਅਰਥੀਆਂ ਲਈ ਆਈ ਵੱਡੀ ਖਬਰ

Image
  ਵਿਦਿਅਰਥੀਆਂ ਲਈ ਆਈ ਵੱਡੀ ਖਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਵਿੱਦਿਅਕ ਸੈਸ਼ਨ 2022-23 ਲਈ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ 15,491,92 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਵੰਡੀਆਂ ਜਾਣਗੀਆਂ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 92.95 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।ਸਿੱਖਿਆ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਡੀਈਓਜ਼ ਅਤੇ ਬੀਪੀਈਓਜ਼ ਨੂੰ ਵਰਦੀ ਦਾ ਢੁੱਕਵਾਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਹਦਾਇਤ ਕੀਤੀ ਕਿ ਉਹ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਨਾ ਖਰੀਦਣ ਅਤੇ ਵਿਦਿਆਰਥੀਆਂ ਨੂੰ ਵਰਦੀਆਂ ਵੰਡਣ ਵੇਲੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਮੀਤ ਹੇਅਰ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਵੱਲੋਂ 92.95 ਰੁਪਏ ਦੇ ਬਜਟ ਦੇ ਨਾਲ 8ਵੀਂ ਜਮਾਤ ਤੱਕ SC/BC/BPL ਵਰਗਾਂ ਦੀਆਂ ਸਾਰੀਆਂ ਲੜਕੀਆਂ ਅਤੇ ਲੜਕਿਆਂ ਦੇ ਵਿਦਿਆਰਥੀਆਂ ਨੂੰ 15,491,92 ਮੁਫਤ ਵਰਦੀਆਂ ਵੰਡੀਆਂ ਜਾਣਗੀਆਂ। ਮੰਤਰੀ ਨੇ ਅੱਗੇ ਕਿਹਾ ਕਿ ਸਕੂਲ ਕਮੇਟੀਆਂ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਨਿਯਮਾਂ ਅਨੁਸਾਰ ਵਰਦੀਆਂ ਖਰੀਦਣਗੀਆਂ। ਉਨ੍ਹਾਂ ਦੱਸਿਆ ਕਿ ਕੁੱਲ ਲਾਭਪਾਤਰੀ ਵਿਦਿਆਰਥੀਆਂ ਵਿੱਚੋਂ 8,45,429 ਲਾਭਪਾਤਰੀ ਵਿਦਿਆਰਥਣਾਂ ਦੀਆ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਰੇ ਜਿਲਿਆਂ ਨੂੰ ਦਿੱਤੀ ਇਹ ਸੌਗਾਤ, ਛਾਈ ਖੁਸ਼ੀ ਦੀ ਲਹਿਰ

Image
  ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਰੇ ਜਿਲਿਆਂ ਨੂੰ ਦਿੱਤੀ ਇਹ ਸੌਗਾਤ, ਛਾਈ ਖੁਸ਼ੀ ਦੀ ਲਹਿਰ ਆਈ ਤਾਜ਼ਾ ਵੱਡੀ ਖਬਰ  ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿਚ ਆਉਦੇ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਗਏ ਹਨ। ਉੱਥੇ ਹੀ ਪੰਜਾਬ ਸਰਕਾਰ ਦੁਆਰਾ ਲਏ ਗਏ ਫ਼ੈਸਲਿਆਂ ਦੀ ਪੰਜਾਬ ਦੇ ਲੋਕਾਂ ਵੱਲੋਂ ਲਗਾਤਾਰ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਦੀ ਬਿਨਾ ਵਜ੍ਹਾ ਜਾਨ ਜਾਣ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਵਧੀਆ ਵਿਦਿਆ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਇਹ ਸੌਗਾਤ ਦਿੱਤੀ ਗਈ ਹੈ ਜਿੱਥੇ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਜਿੱਥੇ ਲੋਕਾਂ ਦੇ ਹਿੱਤਾਂ ਵਾਸਤੇ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਕ ਵੱਡ