ਪੰਜਾਬ ਸਰਕਾਰ ਨੇ ਕੀਤਾ ਦੁੱਧ ਦੀਆਂ ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ- ਕਿਸਾਨਾਂ ਲਈ ਖੁਸ਼ਖਬਰੀ

 

ਪੰਜਾਬ ਸਰਕਾਰ ਨੇ ਕੀਤਾ ਦੁੱਧ ਦੀਆਂ ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ- ਕਿਸਾਨਾਂ ਲਈ ਖੁਸ਼ਖਬਰੀ

ਆਈ ਤਾਜਾ ਵੱਡੀ ਖਬਰ 



ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਉਥੇ ਹੀ ਬਹੁਤ ਸਾਰੇ ਅਜਿਹੇ ਫੈਸਲੇ ਵੀ ਆਏ ਦਿਨ ਕੀਤੇ ਜਾ ਰਹੇ ਹਨ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ ਅਤੇ ਜਿਸ ਨੂੰ ਪੰਜਾਬ ਦੇ ਲੋਕਾਂ ਵੱਲੋਂ ਕਾਫੀ ਭਰਵਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹੁਣ ਪੰਜਾਬ ਸਰਕਾਰ ਵੱਲੋ ਦੁੱਧ ਦੀਆਂ ਕੀਮਤਾਂ ਵਿੱਚ ਪ੍ਰਤੀ ਕਿਲੋ ਫੈਟ ਦੇ ਅਨੁਸਾਰ ਵਾਧਾ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਨਾਲ ਜਿੱਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਹੁਤ ਸਾਰੀਆਂ ਰਾਹਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਕਿਸਾਨਾਂ ਦੇ ਹਿੱਤਾਂ ਅਤੇ ਪਸ਼ੂ ਪਾਲਣ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਲਕਫੈਡ ਵੱਲੋਂ ਦੁੱਧ ਦੀ ਖਰੀਦ ਦੀ ਕੀਮਤ ਨੂੰ ਵਧਾਈ ਜਾਣ ਦਾ ਐਲਾਨ ਕੀਤਾ ਗਿਆ ਹੈ।

ਜਿੱਥੇ ਪ੍ਰਤੀ ਕਿਲੋ ਦੇ ਹਿਸਾਬ ਨਾਲ 20 ਰੁਪਏ ਦਾ ਵਾਧਾ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਦੁੱਧ ਦਾ ਉਤਪਾਦਨ ਕਰਨ ਵਾਲਿਆਂ ਲਈ ਇਹ ਵੱਡਾ ਤੋਹਫਾ ਦਿੱਤਾ ਗਿਆ ਹੈ। ਉੱਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਪਾਲ ਚੀਮਾ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਦੁੱਧ ਉਤਪਾਦ ਨਾਲ ਜੁੜੇ ਹੋਏ ਹੋਰ ਵੀ ਫੈਸਲੇ ਆਉਣ ਵਾਲੇ ਸਮੇਂ ਵਿੱਚ ਲਏ ਜਾਣਗੇ।

ਜਿਸ ਨਾਲ ਵੱਧ ਤੋਂ ਵੱਧ ਮੁਨਾਫਾ ਦੁੱਧ ਉਤਪਾਦਕਾਂ ਨੂੰ ਹੋ ਸਕੇ। ਸਰਕਾਰ ਵੱਲੋਂ ਜਿਥੇ ਲਗਾਤਾਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ ਉੱਥੇ ਹੀ ਇਸ ਫੈਸਲੇ ਦੇ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

Comments

Popular posts from this blog

ਗਰਮ ਪਾਣੀ ਵਿਚ ਇਹ ਚੀਜ਼ ਪਾ ਕੇ ਪੀਵੋ ਕਮਰ 40 ਤੋਂ 32 ਹੋ ਜਾਵੇਗੀ ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਾਰੇ ਜਿਲਿਆਂ ਨੂੰ ਦਿੱਤੀ ਇਹ ਸੌਗਾਤ, ਛਾਈ ਖੁਸ਼ੀ ਦੀ ਲਹਿਰ

ਪੰਜਾਬ ਚ ਇਥੇ 6 ਸਾਲਾਂ ਮਾਸੂਮ ਬੱਚਾ ਬੋਰਵੈਲ ਚ ਡਿੱਗਾ , ਬਚਾਅ ਕਾਰਜ ਜਾਰੀ- ਤਾਜਾ ਵੱਡੀ ਖਬਰ